ਚੀਨੀ ਕਾਮਿਆਂ ਨੂੰ ਪਾਕਿਸਤਾਨ ਦੇਵੇਗਾ ਬੁਲੇਟ ਪਰੂਫ ਕਾਰਾਂ ⋆ D5 News
ਪਾਕਿਸਤਾਨ ਅਤੇ ਚੀਨ CPEC ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਚੀਨੀ ਨਾਗਰਿਕਾਂ ਨੂੰ ਅੱਤਵਾਦੀ ਹਮਲਿਆਂ ਤੋਂ ਬਚਾਉਣ ਲਈ ਬੁਲੇਟ ਪਰੂਫ ਵਾਹਨਾਂ ਦੀ ਵਰਤੋਂ ਕਰਨ ਲਈ ਸਹਿਮਤ ਹੋ ਗਏ ਹਨ। ਮੀਡੀਆ ਦੀਆਂ ਖਬਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਚੀਨ ਦੀ ਬੈਲਟ ਐਂਡ ਰੋਡ ਇਨੀਸ਼ੀਏਟਿਵ ਦੇ ਤਹਿਤ, 60 ਬਿਲੀਅਨ ਡਾਲਰ ਦਾ ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਰਾਸ਼ਟਰਪਤੀ…
