ਸੁਧੀਰ ਸੂਰੀ ਦੀ ਮੌਤ ਕਾਰਨ ਹਿੰਦੂ ਸੰਗਠਨਾਂ ਨੇ ਖੁੱਲ੍ਹੀਆਂ ਦੁਕਾਨਾਂ ਦਾ ਸਾਮਾਨ ਚੁੱਕ ਕੇ ਸੜਕਾਂ ‘ਤੇ ਸੁੱਟ ਦਿੱਤਾ।
ਸੁਧੀਰ ਸੂਰੀ ਦੀ ਮੌਤ ਕਾਰਨ ਹਿੰਦੂ ਸੰਗਠਨਾਂ ਨੇ ਬਾਜ਼ਾਰ ਬੰਦ ਕਰ ਦਿੱਤੇ ਅਤੇ ਖੁੱਲ੍ਹੀਆਂ ਦੁਕਾਨਾਂ ਦਾ ਸਾਮਾਨ ਚੁੱਕ ਕੇ ਸੜਕਾਂ ‘ਤੇ ਸੁੱਟ ਦਿੱਤਾ। ਹਿੰਦੂ ਸੰਗਠਨਾਂ ਦੇ ਨਾਲ ਪੁਲਿਸ ਪ੍ਰਸ਼ਾਸਨ ਵੀ ਨਜ਼ਰ ਆ ਰਿਹਾ ਹੈ। ਹਿੰਦੂ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਦੂਜੇ ਪਾਸੇ ਭਾਈ ਪਰਮਜੀਤ ਸਿੰਘ ਅਕਾਲੀ ਨੂੰ ਅੰਮ੍ਰਿਤਸਰ ਪ੍ਰਸ਼ਾਸਨ ਨੇ…
