ਟੋਰਾਂਟੋ ਸਕੂਲ ਦੇ ਸ਼ੂਟਰ ਨੇ ਕੀਤਾ ਆਤਮ ਸਮਰਪਣ ⋆ D5 News
ਟੋਰਾਂਟੋ ਦੇ ਸਕਾਰਬੋਰੋ ਸਕੂਲ ਨੇੜੇ ਗੋਲੀਬਾਰੀ ਕਰਨ ਵਾਲੇ 17 ਸਾਲਾ ਬੰਦੂਕਧਾਰੀ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਸਕੂਲ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਆਤਮ ਸਮਰਪਣ ਕਰਨ ਵਾਲੇ ਹਮਲਾਵਰ ਨੂੰ ਪੁਲਿਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ ਅਤੇ ਦੂਜੇ ਦਰਜੇ ਦੇ ਕਤਲ ਦਾ…
