ਚੋਣ ਕਮਿਸ਼ਨ ਦਾ ਵੱਡਾ ਐਲਾਨ, 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ‘ਚ ਪੈਣਗੀਆਂ ਵੋਟਾਂ ⋆ D5 News
ਨਵੀਂ ਦਿੱਲੀ: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਗੁਜਰਾਤ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਹੋਵੇਗੀ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ।ਇਸ ਤੋਂ ਬਾਅਦ 8 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣਗੇ।ਹਿਮਾਚਲ…
