ਟਵਿਟਰ ਦੇ ਨਵੇਂ ਮਾਲਕ ਧਰਤਾ ਨੇ ਮੁਲਾਜ਼ਮਾਂ ਨਾਲ ਕੀਤੀ ਸਖ਼ਤੀ ⋆ D5 News
ਟਵਿੱਟਰ ਇੰਜੀਨੀਅਰਾਂ ਨੂੰ ਦਿਨ ਵਿੱਚ 12 ਘੰਟੇ ਅਤੇ ਹਫ਼ਤੇ ਵਿੱਚ ਸੱਤ ਦਿਨ ਕੰਮ ਕਰਨ ਲਈ ਕਿਹਾ ਗਿਆ ਹੈ। ਟਵਿੱਟਰ ਹੁਣ ਟੇਸਲਾ ਦੇ ਮਾਲਕ ਐਲੋਨ ਮਸਕ ਦੀ ਮਲਕੀਅਤ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਚ ਬਦਲਾਅ ਨਾਲ ਜੁੜੇ ਕੁਝ ਵੱਡੇ ਫੈਸਲੇ ਲਏ ਹਨ। ਹਾਲਾਂਕਿ ਅਜਿਹਾ ਲੱਗਦਾ ਹੈ ਕਿ ਇਸ ਨਾਲ ਮੁਲਾਜ਼ਮਾਂ ਦਾ ਭਾਰੀ ਨੁਕਸਾਨ ਹੋ ਰਿਹਾ…
