ਸਰਕਾਰ ਦਾ ਰਾਮ ਰਹੀਮ ਨਾਲ ਕੋਈ ਲੈਣਾ-ਦੇਣਾ ਨਹੀਂ, ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਅਦਾਲਤ ਜਾਓ: ਸੀ.ਐਮ ਖੱਟਰ
ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਾਨੂੰਨ ਨੇ ਫੈਸਲਾ ਕਰਨਾ ਹੈ ਕਿ ਪੈਰੋਲ ਦੌਰਾਨ ਕੌਣ ਕੀ ਕਰ ਸਕਦਾ ਹੈ ਜਾਂ ਨਹੀਂ। ਸਰਕਾਰ ਦਾ ਇਸ ਨਾਲ…
