ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਮਾਈਨਿੰਗ ‘ਤੇ ਲੱਗੀ ਪਾਬੰਦੀ ਹਟਾਉਣ ਦੀ ਅਪੀਲ ਕੀਤੀ ਸੀ
ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਪੰਜਾਬ ਦੇ ਪ੍ਰਮੁੱਖ ਸਕੱਤਰ (ਜਲ ਸਰੋਤ, ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ) ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਹਾਈ ਕੋਰਟ ਵਿੱਚ ਸਥਿਤੀ ਰਿਪੋਰਟ ਪੇਸ਼ ਕੀਤੀ ਹੈ। : ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੀਆਂ ਕੁਝ ਥਾਵਾਂ ‘ਤੇ…
