ਕਸ਼ਮੀਰ ‘ਚ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ ‘ਤੇ ਕਾਰਵਾਈ, 90 ਕਰੋੜ ਦੀ ਜਾਇਦਾਦ ਜ਼ਬਤ
ਸਰਕਾਰ ਨੇ ਪਾਬੰਦੀਸ਼ੁਦਾ ਇਸਲਾਮਿਕ ਸਮੂਹ ਜਮਾਤ-ਏ-ਇਸਲਾਮੀ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸਮੂਹ ਦੀਆਂ 11 ਪ੍ਰਮੁੱਖ ਜਾਇਦਾਦਾਂ, ਜਿਨ੍ਹਾਂ ਦੀ ਕੀਮਤ ਲਗਭਗ 90 ਕਰੋੜ ਰੁਪਏ ਹੈ, ਨੂੰ ਕੁਰਕ ਕੀਤਾ ਗਿਆ ਹੈ। ਇਹ ਆਪਰੇਸ਼ਨ ਕੱਟੜਵਾਦ, ਵੱਖਵਾਦ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸਮੂਹ ‘ਤੇ ਚੱਲ ਰਹੀ ਕਾਰਵਾਈ ਦਾ ਹਿੱਸਾ ਹੈ।…
