ਭਾਰਤੀ ਟੀਮ 7 ਵਿਕਟਾਂ ਨਾਲ ਹਾਰੀ ⋆ D5 News
ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੌਰੇ ‘ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਕਲੈਂਡ ‘ਚ ਹੋਏ ਇਸ ਵਨਡੇ ਮੈਚ ‘ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ‘ਚ ਕੀਵੀ ਟੀਮ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ…
