ਮੁੱਖ ਮੰਤਰੀ ਭਗਵੰਤ ਮਾਨ ⋆ D5 News
ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਨੂੰ ਖਤਮ ਕਰਕੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਾਂ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਇੱਕ ਵਿਸ਼ਾਲ…
