ਭਾਜਪਾ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ’ਤੇ ਗੋਲੀਬਾਰੀ
ਬੀਤੀ ਰਾਤ ਦੋ ਬਦਮਾਸ਼ਾਂ ਨੇ ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੈਵੀਰ ਸਿੰਘ ’ਤੇ ਪਿਸਤੌਲ ਤਾਣ ਲਈ। ਘਟਨਾ ਸਮੇਂ ਅਜੇਵੀਰ ਦਾ ਦੋਸਤ ਸੁਰਿੰਦਰਪਾਲ ਵੀ ਉਸ ਦੇ ਨਾਲ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਜੈਵੀਰ ਰੋਪੜ ਜ਼ਿਲ੍ਹੇ ਦੇ ਨੂਰਪੁਰਬੇਦੀ ਸਥਿਤ ਆਪਣੇ ਫਾਰਮ ਹਾਊਸ ਵਿੱਚ ਇੱਕ ਸਮਾਗਮ ਵਿੱਚ…
