ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਤੋਂ ਸ਼ੁਰੂ ਹੋਵੇਗਾ ⋆ D5 News
ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਤੋਂ ਸ਼ੁਰੂ ਹੋ ਕੇ 29 ਦਸੰਬਰ ਤੱਕ ਚੱਲੇਗਾ।ਇਸ ਦੌਰਾਨ 23 ਦਿਨਾਂ ਵਿੱਚ 17 ਮੀਟਿੰਗਾਂ ਹੋਣਗੀਆਂ। ਕੇਂਦਰੀ ਸੰਸਦੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤ ਕਾਲ ਦੌਰਾਨ ਚੱਲ ਰਹੇ ਇਜਲਾਸ ਵਿੱਚ ਵਿਧਾਨਕ ਕੰਮਕਾਜ ਅਤੇ ਹੋਰ ਵਿਸ਼ਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਕੇਂਦਰੀ ਮੰਤਰੀ ਪ੍ਰਹਿਲਾਦ…
