ਜ਼ਿਲ੍ਹਾ ਪਟਿਆਲਾ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ
ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ 19 ਮਾਰਚ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ…
