ਰਾਤ ਨੂੰ ਭੂਚਾਲ ਨਾਲ ਹਿਮਾਚਲ ਹੋਇਆ ਹਿਮਾਚਲ ⋆ D5 News
ਹਿਮਾਚਲ ਪ੍ਰਦੇਸ਼ ‘ਚ ਇਕ ਵਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਦੀ ਮੰਡੀ ‘ਚ 4.1 ਤੀਬਰਤਾ ਦਾ ਭੂਚਾਲ ਆਇਆ ਹੈ। ਜਾਣਕਾਰੀ ਅਨੁਸਾਰ ਇਸ ਦਾ ਕੇਂਦਰ ਮੰਡੀ ਤੋਂ ਕੁਝ ਕਿਲੋਮੀਟਰ ਦੂਰ 5 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਇਸ ਦੇ ਨਾਲ. ਕੁੱਲੂ, ਭੁੰਤਰ ਅਤੇ ਮਨਾਲੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।…
