ਪੰਜਾਬ ਪੁਲਿਸ ਨੇ 98 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 1 ਕਿਲੋ ਹੈਰੋਇਨ, 10.91 ਲੱਖ ਰੁਪਏ ਨਸ਼ੀਲੇ ਪਦਾਰਥ, ਦੋ ਪਿਸਤੌਲ ਅਤੇ ਇੱਕ ਰਾਈਫਲ ਬਰਾਮਦ –
ਚੰਡੀਗੜ੍ਹ, 15 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਸਫ਼ਲ ਨਤੀਜੇ ਸਾਹਮਣੇ ਆਏ ਹਨ, ਜਦੋਂ ਪੁਲਿਸ ਟੀਮਾਂ ਨੇ ਵੱਖ-ਵੱਖ ਜੁਰਮਾਂ ਵਿੱਚ ਸ਼ਾਮਲ ਤਿੰਨ ਭਗੌੜਿਆਂ ਸਮੇਤ 98 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਕੁੱਲ 97 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕੀਤੀਆਂ ਗਈਆਂ…
