ਲਾਲ ਚੰਦ ਕਟਾਰੂਚੱਕ* ⋆ D5 ਨਿਊਜ਼
ਚੰਡੀਗੜ੍ਹ, 15 ਨਵੰਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਅਨੁਸਾਰ ਮਜ਼ਦੂਰਾਂ ਦੀਆਂ ਉਜਰਤਾਂ ਦੀ ਸਮੇਂ ਸਿਰ ਅਦਾਇਗੀ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।…
