ਲੁਧਿਆਣਾ ਦੇ ਮਾਇਆਪੁਰੀ ਇਲਾਕੇ ‘ਚ ਹੋਜਰੀ ਕੂੜੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ ⋆ D5 News
ਲੁਧਿਆਣਾ: ਲੁਧਿਆਣਾ ਦੇ ਮਾਇਆਪੁਰੀ ਇਲਾਕੇ ਵਿੱਚ ਲੱਖਾ ਦਾ ਸਾਮਾਨ ਸੜ ਗਿਆ। ਹੌਜ਼ਰੀ ਦੇ ਕੂੜੇ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਵਿੱਗ ਦੀਆਂ ਲਪਟਾਂ 5 ਕਿਲੋਮੀਟਰ ਦੂਰ ਤੱਕ ਦੇਖੀਆਂ ਜਾ ਸਕਦੀਆਂ ਹਨ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ…
