‘ਆਪ’ ਨੇ ਐਮਸੀਡੀ ਚੋਣਾਂ ਲਈ 117 ਉਮੀਦਵਾਰਾਂ ਦੀ ਅੰਤਿਮ ਸੂਚੀ ਕੀਤੀ ਜਾਰੀ ⋆ D5 News
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ 4 ਦਸੰਬਰ ਨੂੰ ਹੋਣ ਵਾਲੀਆਂ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ ਲਈ 117 ਉਮੀਦਵਾਰਾਂ ਦੀ ਅੰਤਿਮ ਸੂਚੀ ਦਾ ਐਲਾਨ ਕਰ ਦਿੱਤਾ ਹੈ।ਆਪ ਦੀ ਪ੍ਰਧਾਨਗੀ ਹੇਠ ਹੋਈ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ। ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…
