ਡੇਂਗੂ ਵਿਰੁੱਧ ਜੰਗ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਪ੍ਰਭਾਵਿਤ ਖੇਤਰਾਂ ਵਿੱਚ ਫੋਗਿੰਗ ਅਤੇ ਨਿਗਰਾਨੀ ਵਧਾਈ ਜਾਵੇਗੀ: ਸਿਹਤ ਮੰਤਰੀ –
ਡੇਂਗੂ ਮੱਛਰ ਦੇ ਕਾਰਨਾਂ ਵਿਰੁੱਧ ਕਾਰਵਾਈ ਕਰਨ ਦੀ ਲੋੜ, ਮੈਂ ਪੰਜਾਬ ਦੇ ਲੋਕਾਂ ਨੂੰ ਸਾਵਧਾਨੀ ਦੇ ਉਪਾਅ ਅਪਣਾਉਣ ਦੀ ਅਪੀਲ ਕਰਦਾ ਹਾਂ: ਸਿਹਤ ਮੰਤਰੀ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਨਨ ਨੂੰ ਰੋਕਣ ਲਈ ਪੂਰਨ ਸਾਵਧਾਨੀ, ਜਾਗਰੂਕਤਾ ਤੋਂ ਇਲਾਵਾ ਘਰਾਂ, ਦਫ਼ਤਰਾਂ, ਖੁੱਲ੍ਹੀਆਂ…
