ਫਰੀਦਕੋਟ: ਡੇਰਾ ਸਮਰਥਕ ਕਤਲ ਮਾਮਲੇ ਵਿੱਚ 6 ਖਿਲਾਫ ਐਫ.ਆਈ.ਆਰ
ਫਰੀਦਕੋਟ: ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ 6 ਖਿਲਾਫ ਐੱਫ.ਆਈ.ਆਰ. ਬੇਸ਼ੱਕ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕਹੀ ਜਾ ਰਹੀ ਹੈ ਪਰ ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਡੇਰਾ ਪ੍ਰੇਮੀਆਂ ‘ਚ ਸਹਿਮ ਦਾ ਮਾਹੌਲ ਹੈ। ਡੇਰਾ ਪ੍ਰੇਮੀ…
