ਪੰਜਾਬ: ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਸਿੰਘ ਦਾ ਕੋਟਕਪੂਰਾ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ
ਪੰਜਾਬ: ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਸਿੰਘ ਦੀ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ #ਬਰਗਾੜੀ ਬੇਅਦਬੀ ਕਾਂਡ ਦੇ ਇੱਕ ਮੁਲਜ਼ਮ ਪਰਦੀਪ ਸਿੰਘ ਉਰਫ ਦੋਧੀ ਨੂੰ ਅੱਜ ਸਵੇਰੇ #ਫਰੀਦਕੋਟ ਦੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ। ਉਸ ਦੇ ਗੰਨਮੈਨ ਅਤੇ ਇਕ ਹੋਰ ਦੁਕਾਨਦਾਰ…
