ਨਕੋਦਰ ‘ਚ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ, ਗੈਂਗਸਟਰਾਂ ਨੇ ਮੰਗੀ 50 ਲੱਖ ਦੀ ਫਿਰੌਤੀ ⋆ D5 News
ਜਲੰਧਰ ਦੇ ਨਕੋਦਰ ‘ਚ ਕੱਪੜਾ ਵਪਾਰੀ ਤੇ ਉਸ ਦੇ ਗੰਨਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕਾਰੋਬਾਰੀ ਟਿੰਮੀ ਚਾਵਲਾ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਫਿਰੌਤੀ ਨਾ ਦੇਣ ‘ਤੇ ਬੁੱਧਵਾਰ ਨੂੰ ਟਿੰਮੀ ਚਾਵਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਵਿੱਚ ਭੁਪਿੰਦਰ ਸਿੰਘ ਉਰਫ਼…
