ਇੱਕ ਨਿਮਾਣੇ ਵਰਕਰ ਵਾਂਗ ਕੰਮ ਕਰਾਂਗਾ, ਕਿਸੇ ਅਹੁਦੇ ਦੀ ਲੋੜ ਨਹੀਂ, ਜਗਮੀਤ ਸਿੰਘ ਬਰਾੜ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਆਖਰਕਾਰ ਜਗਮੀਤ ਸਿੰਘ ਬਰਾੜ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਤਾਂ ਜੋ ਉਹ ਪਹਿਲਾਂ ਵਾਂਗ ਕੰਮ ਕਰਦੇ ਰਹਿਣ, ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ…
