ਪੰਜਾਬ ਦੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਹੋ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ –
ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਵੀ ਐਲਾਨ ਕੀਤਾ · ਪੰਜਾਬ ਦੀਆਂ ਫ਼ਸਲਾਂ, ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਚੰਡੀਗੜ੍ਹ, 5 ਦਸੰਬਰ: ਸੂਬੇ ਵਿੱਚ ਖੇਤੀਬਾੜੀ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 31 ਮਾਰਚ, 2023 ਤੱਕ ਸੂਬੇ ਲਈ ਨਵੀਂ…
