ਸਾਬਕਾ ਮੰਤਰੀ ਅਰੋੜਾ ਦੀ ਜ਼ਮਾਨਤ ‘ਤੇ ਅੱਜ ਸੁਣਵਾਈ ⋆ D5 News
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਸੂਬਾ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ…
