ਐਮਐਸਪੀ ਪੈਨਲ ਵਿੱਚ ਪੰਜਾਬ ਦਾ ਕੋਈ ਨੁਮਾਇੰਦਾ ਨਹੀਂ: – ਖੇਤੀਬਾੜੀ ਮੰਤਰੀ ਨਰਿੰਦਰ ਤੋਮਰ
ਕਿਸਾਨ ਲਗਾਤਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਨੇ ਇਸ ਸਾਲ ਜੁਲਾਈ ‘ਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਇਕ ਕਮੇਟੀ ਦਾ ਗਠਨ ਕੀਤਾ ਸੀ। ਉਧਰ, ਕਮੇਟੀ ਦੇ ਗਠਨ ਬਾਰੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਮੇਟੀ ਵਿੱਚ ਪੰਜਾਬ ਦਾ ਕੋਈ ਨੁਮਾਇੰਦਾ ਨਹੀਂ ਹੈ। ਕਿਸਾਨਾਂ ਨੇ ਸਰਕਾਰ…
