ਡਾ ਇੰਦਰਬੀਰ ਸਿੰਘ ਨਿੱਝਰ ⋆ D5 News
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਵਾਲੀਆਂ ਥਾਵਾਂ ‘ਤੇ ਵਿਰਾਸਤੀ ਕੂੜੇ…
