ਦਿੱਲੀ ਦੇ ਦੁਆਰਕਾ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ 17 ਸਾਲਾ ਸਕੂਲੀ ਵਿਦਿਆਰਥਣ ‘ਤੇ ਸੁੱਟਿਆ ਤੇਜ਼ਾਬ
ਬਾਈਕ ਸਵਾਰ ਦੋ ਨੌਜਵਾਨਾਂ ਨੇ ਦਿੱਲੀ ਦੇ ਦਵਾਰਕਾ ਨੇੜੇ 17 ਸਾਲਾ ਸਕੂਲੀ ਵਿਦਿਆਰਥਣ ‘ਤੇ ‘ਤੇਜ਼ਾਬ’ ਸੁੱਟਿਆ ਦੱਖਣ-ਪੱਛਮੀ ਦਿੱਲੀ ਦੇ ਦਵਾਰਕਾ ਖੇਤਰ ‘ਚ ਅੱਜ ਬਾਈਕ ਸਵਾਰ ਦੋ ਵਿਅਕਤੀਆਂ ਵੱਲੋਂ ਉਸ ‘ਤੇ ਤੇਜ਼ਾਬ ਸੁੱਟੇ ਜਾਣ ਕਾਰਨ ਇਕ 17 ਸਾਲਾ ਲੜਕੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੜਕੀ ਦੇ ਪਿਤਾ ਨੇ ਮੀਡੀਆ ਨੂੰ ਦੱਸਿਆ ਕਿ…
