ਕੁਲਤਾਰ ਸਿੰਘ ਸੰਧਵਾਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਨਵੀਂ ਪਹਿਲ ਕੀਤੀ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਸਮੱਸਿਆਵਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਹੱਲ ਲਈ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਨੂੰ ਇੱਕ ਮੰਚ ‘ਤੇ ਲਿਆਉਂਦੇ ਹੋਏ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਨਵੀਂ ਪਹਿਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੀਟਿੰਗ ਤੋਂ ਗੈਰਹਾਜ਼ਰ ਰਹਿਣ…
