14 ਦਸੰਬਰ ਨੂੰ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਜਾਵੇਗੀ ਅਰਦਾਸ : ਡਾ.ਚੀਮਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ…
