ਤਰਨਤਾਰਨ ਰਾਕੇਟ ਲਾਂਚਰ:- 10 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ
ਤਰਨਤਾਰਨ : ਤਰਨਤਾਰਨ ਦੇ ਸਰਹਾਲੀ ਕਲਾਂ ਥਾਣੇ ‘ਤੇ ਹੋਏ ਹਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਘਟਨਾ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਹਮਲੇ ਵਿੱਚ ਰੂਸ ਦੇ ਬਣੇ ਆਰਪੀਜੀ-22 ਦੀ ਵਰਤੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ 10 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਹੈ।…
