ਲਾਲਜੀਤ ਸਿੰਘ ਭੁੱਲਰ ⋆ D5 ਨਿਊਜ਼
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੀ ਸੂਰਾਂ ਦੀ ਮੰਡੀ ਨੂੰ ਪ੍ਰਭਾਵਿਤ ਕਰਨ ਵਾਲੇ ਬਾਹਰੀ ਸੂਬਿਆਂ ਤੋਂ ਸੂਰਾਂ ਦੇ ਗੈਰ-ਕਾਨੂੰਨੀ ਆਯਾਤ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ।…
