ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਲਈ ਸਰੀ ‘ਚ ਨੌਜਵਾਨ ਸੜਕਾਂ ‘ਤੇ ਉਤਰੇ
ਸਰੀ: ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਹੁਣ ਵਿਦੇਸ਼ਾਂ ਵਿੱਚ ਪੰਜਾਬੀ ਭਾਈਚਾਰਾ ਅਤੇ ਨੌਜਵਾਨ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਏ ਹਨ। ਭਾਈਚਾਰੇ ਨੇ ਸਰੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਭਾਈਚਾਰੇ ਦਾ ਕਹਿਣਾ ਹੈ ਕਿ ਅੱਜ ਪੰਜਾਬੀਆਂ…
