ਹਰਭਜਨ ਸਿੰਘ ਈਟੀਓ ਨੇ 500 ਐਮਵੀਏ ਇੰਟਰਕਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ ਕੀਤਾ
ਰਾਜਪੁਰਾ/ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਚੰਦੂਆ ਖੁਰਦ ਵਿਖੇ 400 ਕੇਵੀ ਐਸ/ਐਸ ਰਾਜਪੁਰਾ ਵਿਖੇ 500 ਐਮਵੀਏ ਇੰਟਰ-ਕਨੈਕਟਿੰਗ ਟਰਾਂਸਫਾਰਮਰ (ਆਈਸੀਟੀ) ਦਾ ਉਦਘਾਟਨ ਕੀਤਾ ਜਿਸ ਨਾਲ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੀ ਲੋਡ ਕੈਟਰਿੰਗ ਸਮਰੱਥਾ ਵਿੱਚ ਵਾਧਾ ਹੋਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ 400 ਕੇ.ਵੀ. ਵਿੱਚ ਇੱਕ ਵਾਧੂ 500 ਐਮਵੀਏ…
