29 ਮਈ ਨੂੰ ਰਾਸ਼ਟਰੀ ਪ੍ਰਧਾਨ ਨੱਡਾ ਮੋਦੀ ਸਰਕਾਰ ਦੀਆਂ 8 ਸਾਲਾਂ ਦੀਆਂ ਪ੍ਰਾਪਤੀਆਂ ਨਾਲ ਸਬੰਧਤ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਨਗੇ: ਸ਼ਰਮਾ D5 News
ਭਾਜਪਾ 15 ਜੂਨ ਤੱਕ 8 ਸਾਲਾਂ ਵਿੱਚ ਮੋਦੀ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਲਈ ਕੀਤੇ ਕੰਮਾਂ ਤੋਂ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਣੂ ਕਰਵਾਏਗੀ: ਅਸ਼ਵਨੀ ਸ਼ਰਮਾ ਅਸ਼ਵਨੀ ਸ਼ਰਮਾ ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਕੇਂਦਰ ਦੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋ ਗਏ ਹਨ। ਸ਼ਰਮਾ ਨੇ ਚੰਡੀਗੜ੍ਹ…
