*ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ, ਖਰੜ ਵਿਖੇ ਸੱਭਿਆਚਾਰਕ ਪ੍ਰੋਗਰਾਮ ਅਤੇ ਖੇਡ ਮੁਕਾਬਲਿਆਂ ਦਾ ਆਯੋਜਨ*
ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ (ਖਰੜ) ਵਿਖੇ ਸਰੀਰਕ ਸਿੱਖਿਆ ਵਿਭਾਗ ਅਤੇ ਯੁਵਕ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਸਰੀਰਕ ਸਿੱਖਿਆ ਵਿਭਾਗ ਵੱਲੋਂ ਕ੍ਰਿਕਟ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਕ੍ਰਿਕਟ ਮੈਚ ਵਿੱਚ ਬੀ.ਏ (ਭਾਗ ਤੀਜਾ) ਨੇ ਪਹਿਲਾ ਸਥਾਨ ਅਤੇ ਬੀ.ਐਸ.ਸੀ. ਏ (ਭਾਗ ਪਹਿਲਾ) ਨੇ ਦੂਜਾ ਸਥਾਨ ਲਿਆ। ਟੱਗ ਆਫ਼ ਵਾਰ (ਲੜਕੀਆਂ) ਵਿੱਚ…
