ਪੰਚਾਇਤੀ ਜ਼ਮੀਨਾਂ ਦੇ ਮੁਆਵਜ਼ੇ ਵਜੋਂ 6.66 ਕਰੋੜ ਰੁਪਏ ਦੀ ਗਬਨ ਕਰਨ ਵਾਲੇ 2 ਸਰਪੰਚਾਂ ਤੇ 8 ਪੰਚਾਂ ਖ਼ਿਲਾਫ਼ ਕੇਸ ਦਰਜ
ਪਟਿਆਲਾ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਕਲਕੱਤਾ ਏਕੀਕ੍ਰਿਤ ਕਾਰੀਡੋਰ ਪ੍ਰਾਜੈਕਟ ਅਧੀਨ ਜ਼ਿਲ੍ਹਾ ਪਟਿਆਲਾ ਦੀ ਗ੍ਰਾਮ ਪੰਚਾਇਤ ਪਿੰਡ ਆਕੜੀ, ਪਿੰਡ ਸੇਹਰਾ, ਪਿੰਡ ਸੇਹੜੀ, ਪਿੰਡ ਤਖਤੂਮਾਜਰਾ ਅਤੇ ਪਿੰਡ ਪਾਬੜਾ, ਤਹਿਸੀਲ ਰਾਜਪੁਰਾ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਉਕਤ 5 ਪਿੰਡਾਂ ਦੀ ਕੁੱਲ 1103 ਏਕੜ ਜ਼ਮੀਨ , 3 ਮੁਕੱਦਮਾ ਨੰਬਰ 12 ਮਿਤੀ 26-05-2022 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ…
