ਪਟਿਆਲਾ: ਸਰਕਾਰ ਨੇ ਵਿਆਹਾਂ ਵਿੱਚ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ
ਪਟਿਆਲਾ: ਸਰਕਾਰ ਨੇ ਧਾਰਾ ਨੰ: ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲਾਂ ਅਤੇ ਵਿਆਹਾਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕਰਨ ਵਾਲੀਆਂ ਥਾਵਾਂ ‘ਤੇ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਹੈ। ਇਸ ਵਿਚ ਲਾਇਸੰਸਸ਼ੁਦਾ ਵਿਅਕਤੀ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਜਨਤਕ ਪ੍ਰਦਰਸ਼ਨ ਲਈ ਅਸਮਾਨ…
