ਮਾਨ ਸਰਕਾਰ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ: ਮਲਵਿੰਦਰ ਸਿੰਘ ਕੰਗ*
-ਡਾ. ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ : ਮਲਵਿੰਦਰ ਸਿੰਘ ਕੰਗ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਦਿੱਲੀ ਕੈਬਨਿਟ ‘ਚੋਂ ਇਕ ਮੰਤਰੀ ਨੂੰ ਵੀ ਕੀਤਾ ਬਰਖਾਸਤ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 24 ਮਈ 2022 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਡਾ….
