ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ⋆ D5 News
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਸੁਪਰੀਮ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸ…
