100 ਫੁੱਟ ਡੂੰਘੇ ਬੋਰਵੈੱਲ ‘ਚੋਂ ਬੱਚੇ ਨੂੰ ਕੱਢਿਆ ⋆ D5 News
ਹੁਸ਼ਿਆਰਪੁਰ: ਜ਼ਿਲ੍ਹੇ ਦੇ ਗੜ੍ਹਦੀਵਾਲਾ ਕਸਬੇ ਨੇੜੇ ਪਿੰਡ ਖਿਆਲਾ ਬੁਲੰਦਾ ਵਿੱਚ 100 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਇੱਕ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਪ੍ਰਸ਼ਾਸਨ ਦੇ ਯਤਨਾਂ ਸਦਕਾ 7 ਘੰਟੇ ਬਾਅਦ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭੇਜ ਦਿੱਤਾ ਗਿਆ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ…
