ਸ਼ਰਾਬ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ਼ਰਾਬ ਦੀ ਤਸਕਰੀ ਕਰਨ ਦੀਆਂ ਵੱਡੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਹਨ
ਚੰਡੀਗੜ੍ਹ, 21 ਮਈ: ਪੰਜਾਬ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਅਤੇ ਜ਼ਿਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਦੀ ਸਾਂਝੀ ਮੁਹਿੰਮ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਨਾਜਾਇਜ਼ ਤਸਕਰੀ ਕਰਨ ਵਾਲੇ ਦੋ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ…
