ਮੁੱਖ ਮੰਤਰੀ 15 ਅਗਸਤ ਨੂੰ ਸਰਕਾਰੀ ਮੁਹੱਲਾ ਕਲੀਨਿਕ ਦੇ ਮੁੱਖ ਪ੍ਰੋਗਰਾਮ ਦਾ ਉਦਘਾਟਨ ਕਰਨਗੇ
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਇਸ ਸਾਲ 15 ਅਗਸਤ ਨੂੰ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਕਰਨਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਕੀਤੇ ਜਾਣਗੇ, ਜੋ ਇਸ ਸਾਲ ਆਉਣ ਵਾਲੇ ਆਜ਼ਾਦੀ ਦਿਵਸ ਦੀ…
