ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ‘ਚ ਭਾਜਪਾ ⋆ D5 News
ਚੰਡੀਗੜ੍ਹ/ਨਵੀਂ ਦਿੱਲੀ: ਪਿਛਲੇ ਹਫ਼ਤੇ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਦੇ ਸਿਆਸੀ ਭਵਿੱਖ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਕੱਲ੍ਹ ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਖ਼ਤਮ ਹੋ ਗਈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਭਾਜਪਾ ਜਾਂ ਆਮ ਆਦਮੀ…
