ਪੰਚਾਇਤੀ ਜ਼ਮੀਨਾਂ ਛੁਡਾਉਣ ਦੇ ਮੁੱਦੇ ‘ਤੇ ਰਾਜੇਵਾਲ ਦਾ ਸਰਕਾਰ ਖਿਲਾਫ ਬਿਆਨ
ਸਮਰਾਲਾ/ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਰਾਜੇਵਾਲ ਨੇ ਕਿਹਾ ਕਿ ਸਰਕਾਰ ਗਰੀਬ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਮੋਹਾਲੀ ਮਾਮਲੇ ‘ਚ ਆਇਆ ਨਵਾਂ ਮੋੜ, ਫੌਜ ਦੇ ਸੀਨੀਅਰ ਅਧਿਕਾਰੀ ਨੇ ਖੋਲ੍ਹੇ ਸਾਰੇ ਪਰਦੇ ਰਾਜੇਵਾਲ ਨੇ…
