ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ ⋆ D5 ਨਿਊਜ਼
ਅਮਰਜੀਤ ਸਿੰਘ ਵੜੈਚ (94178-01988) ਭਾਰਤ ਦੀ ਸੁਪਰੀਮ ਕੋਰਟ ਨੇ ਬ੍ਰਿਟਿਸ਼ ਟ੍ਰੇਜ਼ਨ ਐਕਟ ਦੀ IPC 124A ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਨੇ ਸਰਕਾਰਾਂ ਨੂੰ ਭਵਿੱਖ ਵਿੱਚ ਬੋਲਣ ਦੀ ਆਜ਼ਾਦੀ ਨੂੰ ਦਬਾਉਣ ਲਈ ਕਾਨੂੰਨ ਦੀ ਵਰਤੋਂ ਕਰਨ ਤੋਂ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ…
