ਮੋਹਾਲੀ ਖੁਫੀਆ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ
*ਮੋਹਾਲੀ ਖੁਫੀਆ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਫਰਜ਼ੀ : ਵਿਵੇਕ ਸ਼ੀਲ ਸੋਨੀ* ਐਸ.ਏ.ਐਸ.ਨਗਰ 10 ਮਈ: ਮੋਹਾਲੀ ਖੁਫੀਆ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ…
