ਮੋਹਾਲੀ ਹਮਲੇ ‘ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ
ਮੋਹਾਲੀ ‘ਚ ਇੰਟੈਲੀਜੈਂਸ ਦਫਤਰ ‘ਤੇ ਹੋਏ ਹਮਲੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ ਕਿ ਜਿਸ ਨੇ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਲਿਆ ਗਿਆ ਹੈ The…
