ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਸੌਂਪਦਾ ਮੰਗ ਪੱਤਰ ⋆ D5 News
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮਾੜੀ ਬਿਜਲੀ ਸਪਲਾਈ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਸਿੱਧੂ ਖਿਲਾਫ ਕਾਰਵਾਈ ਕਰੇਗੀ ਹਾਈਕਮਾਨ? ਕਿਸਾਨਾਂ ਨੇ ਕੀਤਾ ਵੱਡਾ ਐਲਾਨ ! ਇਸ ਮੌਕੇ…
