CM ਭਗਵੰਤ ਮਾਨ ਦਾ ਵੱਡਾ ਐਲਾਨ ⋆ D5 News
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰ ਕੇ. ਉਨ੍ਹਾਂ ਟਵੀਟ ਕੀਤਾ ਕਿ ਪੀਆਰਟੀਸੀ ਨੇ ਕਾਰ ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਨਜੀਤ ਸਿੰਘ ਮਹਾ+ਮਾਰੀ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆ ਰਿਹਾ ਸੀ ਅਤੇ ਡਿਊਟੀ ਦੌਰਾਨ ਉਸ ਦੀ ਮੌਤ ਹੋ ਗਈ। ਹਰਪਾਲ ਚੀਮਾ ਨੇ ਘੇਰਾਬੰਦੀ ਦਾ…
